♥ ਕਰੀਂ ਮਾਫ ਵੇ ਰੱਬਾ ,ਮੈਂ ਕਿਸੇ ਨੂੰ ਤੇਰਾ ਦਰਜਾ ਦੇ ਬੈਠਾ, ♥ …


♥ ਕਰੀਂ ਮਾਫ ਵੇ ਰੱਬਾ ,ਮੈਂ ਕਿਸੇ ਨੂੰ ਤੇਰਾ ਦਰਜਾ ਦੇ ਬੈਠਾ, ♥
♥ ਤੇਰੀ ਦਿਤੀ ਇਸ ਜਿੰਦ ਨਿਮਾਣੀ ਚੋਂ, ਕਿਸੇ ਨੂੰ ਕਰਜ਼ਾ ਦੇ ਬੈਠਾ, ♥
♥ ਅਣਭੋਲ ਉਮਰ ਚ ਕੀਤੀ ਮੈਂ ਗਲਤੀ, ਨੈਣਾ ਨਾਲ ਨੈਣ ਮਿਲਾ ਬੈਠਾ, ♥
♥ ਲੋਕਾਂ ਨੇ ਤੈਨੂੰ ਯਾਰ ਬਣਾਇਆ ਸੀ, ਮੈਂ ਯਾਰ ਨੂੰ ਰੱਬ ਬਣਾ ਬੈਠਾ. ♥

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s