ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ …


ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

तू आपे करता तेरा कीआ सभु होइ ॥
तुधु बिनु दूजा अवरु न कोइ ॥
तू करि करि वेखहि जाणहि सोइ ॥
जन नानक गुरमुखि परगटु होइ ॥४॥२॥

(ਹੇ ਪ੍ਰਭੂ!) ਤੂੰ ਆਪ ਹੀ ਸਭ ਕੁਝ ਪੈਦਾ ਕਰਨ ਵਾਲਾ ਹੈਂ, ਸਭ ਕੁਝ ਤੇਰਾ ਕੀਤਾ ਹੀ ਹੁੰਦਾ ਹੈ। ਤੈਥੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ। ਜੀਵ ਪੈਦਾ ਕਰ ਕੇ ਉਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ, ਤੇ, ਹਰੇਕ (ਦੇ ਦਿਲ) ਦੀ ਸਾਰ ਜਾਣਦਾ ਹੈਂ। ਹੇ ਦਾਸ ਨਾਨਕ! ਜੋ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ।੪।੨। ❀ ਨੋਟ: ਇਸ ਸ਼ਬਦ ਦੇ ੪ ਬੰਦ ਹਨ। ਅੰਕ ਨੰ: ੪ ਤੋਂ ਅਗਲਾ ਅੰਕ ੨ ਦੱਸਦਾ ਹੈ ਕਿ ਸਿਰ-ਲੇਖ ‘ਸੋ ਪੁਰਖੁ’ ਦੀ ਲੜੀ ਵਿਚ ਇਹ ਦੂਜਾ ਸ਼ਬਦ ਹੈ।

Thou Thyself are thy Maker. It is by Thy doing that everything comes to pass.
Beside Thee, there is no other second.
Thou beholdest and understandest the created creation of Thine.
Through the Guru, O slave Nanak! God is revealed.


RehRaas Sahib {English , Punjabi Translation}

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s