ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥…


ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥

जिस नो तू जाणाइहि सोई जनु जाणै ॥
हरि गुण सद ही आखि वखाणै ॥
जिनि हरि सेविआ तिनि सुखु पाइआ ॥
सहजे ही हरि नामि समाइआ ॥३॥

(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖ਼ਸ਼ਦਾ ਹੈਂ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ। ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਂਦਾ ਹੈ। (ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸੁਖ ਹਾਸਲ ਕੀਤਾ ਹੈ। ਉਹ ਮਨੁੱਖ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।੩।

The man, whom thou causeth to understand, understands Thee, and he ever utters are repeats Thine praises. He, who has served Thee, has obtained peace. He easily gets absorbed in Thy Name.2


RehRaas Sahib {English , Punjabi Translation}

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s